Home Must Hear Harjinder Thind Show ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਖ਼ਾਸ ਪੇਸ਼ਕਸ਼

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਖ਼ਾਸ ਪੇਸ਼ਕਸ਼

ਸ਼੍ਰੀ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਇੱਕ ਅਦੁੱਤੀ ਸਾਕਾ ਹੈ ਸਾਹਿਬਜ਼ਾਦਿਆਂ ਦੇ ਅੰਦਰ ਸਿੱਖੀ ਸਿਦਕ ਖਾਤਿਰ ਜੂਝ ਮਰਨ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀਆਂ ਇਹਨਾਂ  ਘਟਨਾਵਾਂ ਨੂੰਅੱਲ੍ਹਾ ਯਾਰ ਖ਼ਾਂ ਜੋਗੀ ਨੇਂ ਕਾਵਿ ਰੂਪ ਦਿੱਤਾ ਜਿਸਨੂੰ ਰਿਸ਼ੀ ਨਾਗਰ ਰੈੱਡ ਐੱਫ ਐੱਮ ਦੇ ਸਰੋਤਿਆਂ ਨਾਲ ਸਾਂਝਾ ਕਰਦੇ ਨੇਂ।